-->
ਪੁਲਿਸ ਚੌਕੀ ਬੱਸ ਸਟੈਂਡ ਵੱਲੋਂ 90 ਨਸ਼ੀਲੇ ਕੈਪਸੂਲਾਂ ਸਮੇਤ 01 ਕਾਬੂ।

ਪੁਲਿਸ ਚੌਕੀ ਬੱਸ ਸਟੈਂਡ ਵੱਲੋਂ 90 ਨਸ਼ੀਲੇ ਕੈਪਸੂਲਾਂ ਸਮੇਤ 01 ਕਾਬੂ।

ਪੁਲਿਸ ਚੌਕੀ ਬੱਸ ਸਟੈਂਡ ਵੱਲੋਂ 90 ਨਸ਼ੀਲੇ ਕੈਪਸੂਲਾਂ
ਸਮੇਤ 01 ਕਾਬੂ।
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) - ਮੁੱਖ ਅਫ਼ਸਰ ਥਾਣਾ ਏ-ਡਵੀਜ਼ਨ,ਅੰਮ੍ਰਿਤਸਰ, ਇੰਸਪੈਕਟਰ ਬਲਜਿੰਦਰ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਅਮਰਜੀਤ ਸਿੰਘ ਇੰਚਾਂਰਜ਼ ਪੁਲਿਸ ਚੌਕੀ ਬੱਸ ਸਟੈਂਡ,ਅੰਮ੍ਰਿਤਸਰ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਸੁਭਾਸ ਸ਼ਰਮਾਂ ਉਰਫ਼ ਸੰਨੀ ਪੁੱਤਰ ਭਾਰਤ ਭੂਸ਼ਨ ਵਾਸੀ ਗਲੀ ਨੰਬਰ 05, ਕ੍ਰਿਸ਼ਨਾਂ ਨਗਰ, ਜੋੜਾ ਫਾਟਕ,ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 90 ਕੈਪਸੂਲ ਬ੍ਰਾਮਦ ਕੀਤੇ ਗਏ।

Ads on article

Advertise in articles 1

advertising articles 2

Advertise